ਅੰਬਾਲਾ ’ਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਰਹੇਗਾ ਬਲੈਕਆਊਟ
ਪਾਕਿਸਤਾਨ ਅਤੇ ਭਾਰਤ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ, ਹਰਿਆਣਾ ਦੇ ਅੰਬਾਲਾ ਵਿੱਚ ਅੱਜ ਰਾਤ ਭਰ ਬਲੈਕਆਊਟ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਅੰਬਾਲਾ ਦੇ ਏਅਰਬੇਸ ‘ਤੇ ਹਮਲੇ ਦੀ ਸੰਭਾਵਨਾ ਦੇ ਕਾਰਨ ਬਲੈਕਆਊਟ ਦਾ ਆਦੇਸ਼ ਦਿੱਤਾ ਗਿਆ ਹੈ। ਅੰਬਾਲਾ ਡੀਸੀ ਨੇ ਬਲੈਕਆਊਟ ਦੇ ਹੁਕਮ ਜਾਰੀ ਕੀਤੇ, ਜਿਸ ਅਨੁਸਾਰ ਅੱਜ ਰਾਤ 8 ਵਜੇ ਤੋਂ ਸਵੇਰੇ 6 ਵਜੇ