Punjab

ਪੰਜਾਬ ਭਰ ‘ਚ ਬਲੈਕਆਊਟ, ਇਨ੍ਹਾਂ ਜ਼ਿਲ੍ਹਿਆਂ ‘ਚ ਕੀਤੀ ਗਈ ਮੋਕ ਡਰਿੱਲ

ਮੁਹਾਲੀ  : ਸਿਵਲ ਡਿਫੈਸ ਦੀ ਸੁਰੱਖਿਆ ਲਈ ਮੌਕ ਡਰਿੱਲ ਕਰਵਾਈ ਗਈ ਸੀ ਹੁਣ ‘ਆਪ੍ਰੇਸ਼ਨ ਸ਼ੀਲਡ’ ਦੇ ਤਹਿਤ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਜੰਗ ਦੀ ਸਥਿਤੀ ਵਿੱਚ ਬਚਾਅ ਲਈ 15 ਮਿੰਟ ਦਾ ਬਲੈਕਆਊਟ ਕੀਤਾ ਗਿਆ। ਇਸ ਲਈ ਸਮਾਂ ਰਾਤ 8 ਵਜੇ ਨਿਰਧਾਰਤ ਕੀਤਾ ਗਿਆ ਸੀ। ਪੰਜਾਬ ਦੇ ਲੁਧਿਆਣਾ, ਬਠਿੰਡਾ, ਜਲੰਧਰ ,ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ,

Read More
Punjab

ਅੱਜ ਪੰਜਾਬ ਭਰ ‘ਚ ਹੋਵੇਗੀ ਮੌਕ ਡਰਿੱਲ, ਰਾਤ ​​8 ਵਜੇ ਹੋਵੇਗਾ ਬਲੈਕਆਊਟ

ਅੱਜ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਆਪ੍ਰੇਸ਼ਨ ਸ਼ੀਲਡ ਅਧੀਨ ਸਿਵਲ ਡਿਫੈਂਸ ਮੌਕ ਡ੍ਰਿਲ ਅਤੇ ਬਲੈਕਆਊਟ ਅਭਿਆਸ ਕਰਵਾਇਆ ਜਾ ਰਿਹਾ ਹੈ। ਜਲੰਧਰ, ਅੰਮ੍ਰਿਤਸਰ ਅਤੇ ਹੋਰ ਜ਼ਿਲ੍ਹਿਆਂ ਦੇ ਡੀਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮੌਕ ਡਰਿੱਲ ਰਾਤ 8 ਵਜੇ ਤੋਂ 8:30 ਵਜੇ ਤੱਕ ਕੀਤੀ ਜਾਵੇਗੀ। ਰਾਤ 8 ਵਜੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਇਰਨ ਵਜਾਏ ਜਾਣਗੇ ਅਤੇ ਇਸ

Read More