Punjab

ਪੰਜਾਬ ‘ਚ ਮੁੜ ਹੋਈ ਬੇਅਦਬੀ! ਗੁਟਕਾ ਸਾਹਿਬ ਦੇ ਖਿਲਾਰੇ ਅੰਗ

ਬਿਉਰੋ ਰਿਪੋਰਟ – ਮੋਹਾਲੀ (Mohali) ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਮੋਹਾਲੀ ਦੇ ਨਿਆਂਗਾਓ ਸਥਿਤ ਆਦਰਸ਼ ਨਗਰ ‘ਚ ਬੇਅਦਬੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਕਾਬਕ ਇੱਥੇ ਗੁਟਕਾ ਸਾਹਿਬ ਦੇ ਅੰਗ ਖਿਲਾਰੇ ਗਏ ਹਨ। ਇਸ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਬੇਅਦਬੀ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ

Read More