ਭਾਜਪਾ ਆਗੂ ਦੇ ਘਰ ਧਮਾਕਾ, ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜਾਣਿਆ ਹਾਲ
ਜਲੰਧਰ ਵਿਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿੱਥੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ, ਅਕਾਲੀ ਦਲ ਸਮੇਤ ਭਾਜਪਾ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ ਉੱਥੇ ਹੀ ਆਮ ਆਦਮੀ ਪਾਰਟੀ ਦੇ ਮੰਤਰੀ ਮੋਹਿੰਦਰ ਭਗਤ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਹਨ। ਉਨ੍ਹਾਂ ਨੇ