ਵੀਰਵਾਰ 15 ਫਰਵਰੀ ਨੂੰ ਦਿੱਲੀ ਦੇ ਅਲੀਪੁਰ ਦੇ ਦਿਆਲ ਮਾਰਕਿਟ ਵਿੱਚ ਸਥਿਤ ਇੱਕ ਪੇਂਟ ਫੈਕਟਰੀ ਵਿੱਚ ਅੱਗ ਲੱਗ ਗਈ। ਦੇਰ ਰਾਤ ਤੱਕ ਹਾਦਸੇ ਵਿੱਚ 7 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸੀ।