ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ : ਪੰਜਾਬ ਭਰ ’ਚ 12 ਵਜੇ ਤੱਕ ਹੋਈ 19.1 ਫ਼ੀਸਦੀ ਵੋਟਿੰਗ
ਪੰਜਾਬ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ (ਪੰਚਾਇਤ ਸੰਮਤੀ) ਚੋਣਾਂ ਲਈ ਵੋਟਿੰਗ ਜਾਰੀ ਹੈ। ਸੂਬੇ ਭਰ ਵਿੱਚ ਦੁਪਹਿਰ 12 ਵਜੇ ਤੱਕ ਕੁੱਲ 19.1 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ ਅਤੇ ਪੂਰੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਜਾਰੀ ਹੈ।ਵੱਖ-ਵੱਖ ਜ਼ਿਲ੍ਹਿਆਂ ਅਤੇ
