ਇਤਿਹਾਸ ਦੀ ਵਿਵਾਦਤ ਕਿਤਾਬ ਬਾਰੇ ਬੋਰਡ ਨੇ ਸਰਕਾਰ ਨੂੰ ਸੌਂਪੀ ਸੀਲਬੰਦ ਰਿਪੋਰਟ
‘ਦ ਖ਼ਾਲਸ ਬਿਊਰੋ :ਬਾਰ੍ਹਵੀਂ ਜਮਾਤ ਨਾਲ ਸਬੰਧਤ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਗਲਤ ਸ਼ਬਦਾਵਲੀ ਛਾਪਣ ਸੰਬੰਧੀ ਚੱਲ ਰਹੇ ਵੱਡੇ ਵਿਵਾਦ ਦੀ ਜਾਂਚ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਕਮੇਟੀ ਦਾ ਗਠਨ ਕੀਤਾ ਸੀ । ਇਸ ਕਮੇਟੀ ਨੇ ਆਪਣੀ ਸੀਲਬੰਦ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਸੰਬੰਧੀ ਹੋਰ ਜਾਣਕਾਰੀ