ਅਫਰੀਕੀ ਦੇਸ਼ ਮੌਰੀਤਾਨੀਆ ਨੇੜੇ ਕਿਸ਼ਤੀ ਪਲਟਣ ਕਾਰਨ 49 ਲੋਕਾਂ ਦੀ ਮੌਤ, 100 ਲਾਪਤਾ
ਇਸ ਹਫ਼ਤੇ ਮੰਗਲਵਾਰ ਨੂੰ ਅਫਰੀਕੀ ਦੇਸ਼ ਮੌਰੀਤਾਨੀਆ ਦੇ ਤੱਟ ‘ਤੇ ਇੱਕ ਕਿਸ਼ਤੀ ਡੁੱਬਣ ਨਾਲ 49 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 100 ਲਾਪਤਾ ਹਨ। ਇੱਕ ਸੀਨੀਅਰ ਤੱਟ ਅਧਿਕਾਰੀ ਨੇ ਨਿਊਜ਼ ਏਜੰਸੀ ਏਐਫਪੀ ਨੂੰ ਦੱਸਿਆ ਕਿ ਗਸ਼ਤੀ ਟੀਮ ਨੇ 17 ਲੋਕਾਂ ਨੂੰ ਬਚਾਇਆ ਹੈ। ਹੁਣ ਤੱਕ 49 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਦਫ਼ਨਾ ਦਿੱਤੀਆਂ