Punjab Religion

ਫੇਰ ਮਿਲੀ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸ਼੍ਰੋਮਣੀ ਕਮੇਟੀ ਨੂੰ ਮਿਲੀ ਛੇਵੀਂ ਈਮੇਲ

ਬਿਊਰੋ ਰਿਪੋਰਟ: ਅੱਜ ਫੇਰ ਸ਼੍ਰੋਮਣੀ ਕਮੇਟੀ ਨੂੰ ਧਮਕੀ ਦਿੱਤੀ ਗਈ ਹੈ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਤਰ੍ਹਾਂ ਦੀਆਂ ਧਮਕੀਆਂ ਮਿਲਦਿਆਂ ਅੱਜ ਪੰਜ ਦਿਨ ਹੋ ਗਏ ਹਨ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ ਫਿਰ ਵੀ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਅੱਜ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ

Read More