ਲੁਧਿਆਣਾ ‘ਚ ਬਿਲਡਰ ਦੇ ਘਰ ‘ਤੇ ਗ੍ਰਨੇਡ ਸੁੱਟਣ ਦੀ ਧਮਕੀ, 5 ਕਰੋੜ ਰੁਪਏ ਦੀ ਮੰਗੀ ਫਿਰੌਤੀ
ਲੁਧਿਆਣਾ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਸਨੇ ਖੁਦ ਨੂੰ ਬਦਨਾਮ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਕਰੀਬੀ ਸਾਥੀ ਹੋਣ ਦਾ ਦਾਅਵਾ ਕਰਦੇ ਹੋਏ ਸ਼ਹਿਰ ਦੇ ਇੱਕ ਬਿਲਡਰ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸਨੇ 5 ਕਰੋੜ ਰੁਪਏ ਦੀ ਫਿਰੌਤੀ ਨਾ ਦਿੱਤੀ ਤਾਂ ਉਹ ਉਸ ‘ਤੇ ਹੱਥਗੋਲੇ ਨਾਲ ਹਮਲਾ ਕਰੇਗਾ। ਪੁਲਿਸ ਦੇ