India

ਦਿੱਲੀ ਦੇ ਇੱਕ ਸਕੂਲ ਨੂੰ ਆਈ ਈ-ਮੇਲ , ਖਾਲੀ ਕਰਵਾਈ ਗਈ ਸਾਰੀ ਇਮਾਰਤ , ਜਾਂਚ ‘ਚ ਜੁਟੀ ਪੁਲਿਸ

ਦਿੱਲੀ : ਦੱਖਣੀ ਦਿੱਲੀ ਦੇ ਪੁਸ਼ਪ ਵਿਹਾਰ ਸਥਿਤ ਅੰਮ੍ਰਿਤਾ ਸਕੂਲ ‘ਚ ਬੰਬ ਹੋਣ ਦੀ ਖਬਰ ਤੋਂ ਬਾਅਦ ਉਸ ਸਮੇਂ ਹੜਕੰਪ ਮਚ ਗਿਆ, ਕਿਸੇ ਨੇ ਸਕੂਲ ਨੂੰ ਮੇਲ ਕਰਕੇ ਕਿਹਾ ਕਿ ਬੰਬ ਹੈ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਕੂਲ ਨੂੰ ਸੀਲ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ

Read More
India International

ਬੰਬ ਦੀ ਧਮਕੀ ਮਗਰੋਂ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ

ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਉਡਾਣ ਨੂੰ ਬੰਬ ਦੀ ਧਮਕੀ ਤੋਂ ਬਾਅਦ ਅੱਜ ਤੜਕੇ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ।

Read More
India

ਮਾਸਕੋ ਤੋਂ ਗੋਆ ਆ ਰਹੀ ਫਲਾਈਟ ਨੂੰ ਮਿਲੀ ਅਜਿਹੀ ਸੂਚਨਾ , ਗੁਜਰਾਤ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਮਾਸਕੋ ਤੋਂ ਗੋਆ ਆ ਰਹੀ ਫਲਾਈਟ ਨੂੰ ਬੰਬ ਦੀ ਧਮਕੀ ਤੋਂ ਬਾਅਦ ਗੁਜਰਾਤ ਦੇ ਜਾਮਨਗਰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।

Read More