ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਰਾਜਧਾਨੀ ਦਿੱਲੀ ਦੇ ਦੋ ਸਕੂਲਾਂ ਨੂੰ ਬੁੱਧਵਾਰ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਵਾਰਕਾ ਸਥਿਤ ਸੇਂਟ ਥਾਮਸ ਸਕੂਲ ਅਤੇ ਵਸੰਤ ਵੈਲੀ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਤੋਂ ਬਾਅਦ, ਸਾਵਧਾਨੀ ਦੇ ਤੌਰ ‘ਤੇ ਸਕੂਲ ਦੇ ਅਹਾਤੇ ਨੂੰ ਖਾਲੀ ਕਰਵਾ ਲਿਆ ਗਿਆ ਹੈ। ਦਿੱਲੀ ਪੁਲਿਸ,