India Punjab

ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਸੈਂਸਰ ਬੋਰਡ ਦਾ ਵੱਡਾ ਬਿਆਨ! ਫਿਲਮ ਰਿਲੀਜ਼ ਕਰਵਾਉਣੀ ਹੈ ਤਾਂ ਇਹ ਕੰਮ ਕਰੋ

ਬਿਉਰੋ ਰਿਪੋਰਟ – ਕੰਗਨਾ ਰਣੌਤ (KANGNA RANAUT) ਦੀ ਫਿਲਮ ਐਮਰਜੈਂਸੀ (FILM EMERGENCY) ਨੂੰ ਲੈਕੇ ਬੰਬੇ ਹਾਈਕੋਰਟ (BOMBAY HIGH COURT) ਵਿੱਚ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਟ (CBFC) ਨੇ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਸੈਂਸਰ ਬੋਰਡ ਨੇ ਕਿਹਾ ਕਿ ਸਾਡੀ ਰੀਵਾਇਜ਼ ਕਮੇਟੀ ਨੇ ਫਿਲਮ ਵੇਖੀ ਹੈ ਅਤੇ ਇਸ ਵਿੱਚ ਕੁਝ ਕੱਟ ਲਗਾਉਣ ਦੇ ਸੁਝਾਅ ਦਿੱਤੇ ਹਨ।

Read More
India Manoranjan

ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਬੰਬੇ ਹਾਈ ਕੋਰਟ ਦਾ ਵੱਡਾ ਫ਼ੈਸਲਾ, 18 ਸਤੰਬਰ ਤੱਕ ਇਤਰਾਜ਼ਾਂ ‘ਤੇ ਫੈਸਲਾ ਲੈਣ ਦੇ ਦਿੱਤੇ ਹੁਕਮ

ਬੰਬੇ ਹਾਈਕੋਰਟ : ਕੰਗਨਾ ਰਣੌਤ ਦੀ ‘ਐਮਰਜੈਂਸੀ’ ਵਿਵਾਦਾਂ ‘ਚ ਘਿਰੀ ਹੋਈ ਹੈ।  ਫਿਲਮ ਐਮਰਜੈਂਸੀ ਨੂੰ ਲੈ ਕੇ ਬੰਬੇ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣਾ ਆਇਆ ਹੈ। ਹੁਣ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਬਾਂਬੇ ਹਾਈ ਕੋਰਟ ਨੇ ਸੈਂਸਰ ਬੋਰਡ ਨੂੰ ਤੁਰੰਤ ਸਰਟੀਫਿਕੇਟ ਜਾਰੀ ਕਰਨ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਬਾਂਬੇ ਹਾਈ ਕੋਰਟ

Read More
India

ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਬਾਰੀ ਮਾਮਲਾ: ਮ੍ਰਿਤਕ ਅਨੁਜ ਥਾਪਨ ਦੇ ਪਰਿਵਾਰ ਨੇ ਅਦਾਲਤ ਦਾ ਖੜਕਾਇਆ ਦਰਵਾਜ਼ਾ

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ (Salman Khan) ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲਾ ਇੱਕ ਵਿਅਕਤੀ ਪੁਲਿਸ ਹਿਰਾਸਤ ਵਿੱਚ ਮਾਰਿਆ ਗਿਆ ਸੀ, ਜਿਸ ਤੋਂ ਬਾਅਦ ਮ੍ਰਿਤਕ ਅਨੁਜ ਥਾਪਨ ਦੇ ਪਰਿਵਾਰ ਨੇ ਅਨੁਜ ਦੀ ਮੌਤ ਦੀ ਕੇਂਦਰੀ ਜਾਂਚ ਬਿਊਰੋ (CBI) ਕੋਲੋ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਉਸ ਦੇ ਪਰਿਵਾਰ ਨੇ ਬੰਬਈ ਹਾਈ ਕੋਰਟ ਦਾ

Read More
India

ਵੱਟਸਐਪ ਸਟੇਟਸ ਅੱਪਲੋਡ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹ ਲਵੋ ਹਾਈਕੋਰਟ ਨੇ ਕਿਹਾ…

ਮੁੰਬਈ : ਇੱਕ ਧਾਰਮਿਕ ਸਮੂਹ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਨਫ਼ਰਤ ਵਾਲੀ ਸਮਗਰੀ ਪੋਸਟ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਦੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ, ਬੰਬਈ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਕਿਹਾ ਹੈ ਕਿ ਕਿਸੇ ਨੂੰ ਆਪਣੇ ਵੱਟਸਐਪ ਸਟੇਟਸ ਰਾਹੀਂ ਦੂਜਿਆਂ ਨੂੰ ਕੁਝ ਪਹੁੰਚਾਉਂਦੇ ਸਮੇਂ ਜ਼ਿੰਮੇਵਾਰੀ ਦੀ ਭਾਵਨਾ

Read More
India

ਮਾਲੇਗਾਓਂ ਮਾਮਲਾ : ਲੈਫਟੀਨੈਂਟ ਕਰਨਲ ਪੁਰੋਹਿਤ ਨੂੰ ਬੰਬੇ ਹਾਈ ਕੋਰਟ ਤੋਂ ਝਟਕਾ, ਦੋਸ਼ਮੁਕਤ ਕਰਨ ਦੀ ਪਟੀਸ਼ਨ ਰੱਦ

ਬੰਬੇ ਹਾਈ ਕੋਰਟ ਨੇ 2008 ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਲੈਫਟੀਨੈਂਟ ਕਰਨਲ ਪ੍ਰਸਾਦ ਸ੍ਰੀਕਾਂਤ ਪੁਰੋਹਿਤ ਨੂੰ ਬਰੀ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

Read More