Punjab

ਸ਼੍ਰੀ ਗੁਰੂ ਨਾਨਕ ਜੀ ਦੇ ਜੀਵਨ ਉੱਤੇ ਅਧਾਰਿਤ ਪੁਸਤਕ ਕੀਤੀ ਰਿਲੀਜ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮਕਾਲੀ ਸਿਖ ਜੀਵਨ ਤੇ ਯੋਗਦਾਨ ਪੁਸਤਕ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਚੇਚੇ ਤੌਰ ਉੱਤੇ ਹਾਜਿਰ ਸਨ। ਇਸ ਪੁਸਤਕ ਨੂੰ

Read More