ਸਰਹੱਦੀ ਪਿੰਡਾਂ ਵਿੱਚ ਅਨਾਊਂਸਮੈਂਟ, ਚੌਕੰਨੇ ਰਹਿਣ ਦੀ ਕਹੀ ਗੱਲ
22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਮਾਸੂਮ ਲੋਕ ਮਾਰੇ ਗਏ, ਜਿਸ ਨੇ ਪੂਰੇ ਭਾਰਤ ਵਿੱਚ ਗੁੱਸੇ ਅਤੇ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਇਸ ਹਮਲੇ ਦੀ ਜ਼ਿੰਮੇਵਾਰੀ ਸ਼ੁਰੂ ਵਿੱਚ ਦ ਰੈਜ਼ਿਸਟੈਂਸ ਫਰੰਟ (ਟੀਆਰਐਫ) ਨੇ ਲਈ, ਜੋ ਪਾਕਿਸਤਾਨ ਅਧਾਰਤ ਲਸ਼ਕਰ-ਏ-ਤੋਇਬਾ ਦਾ ਸਹਿਯੋਗੀ ਸਮਝਿਆ ਜਾਂਦਾ ਹੈ। ਹਾਲਾਂਕਿ ਬਾਅਦ ਵਿੱਚ ਉਨ੍ਹਾਂ