ਰਾਵੀ ਦਰਿਆ ਦੀ ਮਾਰ ਹੇਠ ਆਏ ਸਰਹੱਦੀ ਪਿੰਡ
ਖਾਲਸ ਬਿਊਰੋ:ਸਰਹੱਦੀ ਇਲਾਕਿਆਂ ਦੇ ਕਈ ਪਿੰਡ ਇਸ ਵਾਰ ਰਾਵੀ ਦਰਿਆ ਦੀ ਮਾਰ ਹੇਠ ਆਏ ਹਨ। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿੱਚ ਰਾਵੀ ਦਰਿਆ ਨੇ ਇਸ ਸਾਲ ਦੂਸਰੀ ਵਾਰ ਹਾਲਾਤ ਖਰਾਬ ਕੀਤੇ ਹਨ। ਡੈਮ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ,ਜਿਸ ਕਾਰਣ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ