Punjab

ਇੱਕ ਦਿਨ ਦੇ ‘ਬਾਰਡਰ’ਦਾ ਹੋਇਆ ਇਹ ਦਰਦਨਾਕ ਹਾਲ !

ਮਹਿਲਾ ਡਾਕਟਰ ਨੇ ਦੱਸੀ ਬਾਰਡਰ ਦੇ ਜਾਣ ਦੀ ਵਜ੍ਹਾ

Read More
India Punjab

ਅਟਾਰੀ-ਵਾਹਗਾ ਬਾਰਡਰ ‘ਤੇ Retreat Ceremony ਦੇਖਣ ਆਉਣ ਵਾਲੇ ਯਾਤਰੀਆਂ ਲਈ ਨਵੀਂ ਸਹੂਲਤ ਸ਼ੁਰੂ

ਅੰਮ੍ਰਿਤਸਰ : ਅਟਾਰੀ-ਵਾਹਗਾ ਬਾਰਡਰ ‘ਤੇ ਰੀਟਰੀਟ ਸੈਰਮਨੀ ਦੇਖਣ ਵਾਲਿਆਂ ਦੇ ਲਈ ਇੱਕ ਨਵੀਂ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਇਥੇ ਆਉਣ ਵਾਲੇ ਦਰਸ਼ਕ ਪਹਿਲਾਂ ਹੀ ਆਨਲਾਈਨ ਟਿਕਟਾਂ ਬੁੱਕ ਕਰਵਾ ਸਕਦੇ ਹਨ। ਇਸ ਲਈ ਬੀਐਸਐਫ ਨੇ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਤੇ ਇਸ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਹ ਬੁਕਿੰਗ ਦਰਸ਼ਕਾਂ ਦੇ ਲਈ

Read More
Punjab

ਕਿਸਾਨਾਂ ਨੇ ਸ਼ੰਭੂ ਬਾਰਡਰ ਦੇ ਟੋਲ ਪਲਾਜ਼ੇ ‘ਤੇ ਮੁੜ ਲਾਇਆ ਧਰਨਾ, ਬਿਨਾਂ ਟੋਲ ਤੋਂ ਲੰਘਾ ਰਹੇ ਹਨ ਗੱਡੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਮੁੜ ਤੋਂ ਧਰਨਾ ਲਾ ਦਿੱਤਾ ਹੈ। ਕਿਸਾਨ ਕਿਸੇ ਵੀ ਗੱਡੀ ਦਾ ਟੋਲ ਨਹੀਂ ਵਸੂਲਣ ਦੇ ਰਹੇ ਅਤੇ ਸਾਰੀਆਂ ਗੱਡੀਆਂ ਬਿਨਾਂ ਟੋਲ ਦੇ ਰਵਾਨਾ ਕੀਤੀਆਂ ਜਾ ਰਹੀਆਂ ਹਨ। ਕੁੱਝ ਹੋਰ ਕਿਸਾਨ ਜਥੇਬੰਦੀਆਂ ਵੀ ਸ਼ੰਭੂ ਬਾਰਡਰ ਦੇ ਟੋਲ ਪਲਾਜ਼ੇ ‘ਤੇ ਪਹੁੰਚ ਰਹੀਆਂ ਹਨ।

Read More
India

ਅਜੇ ਤੱਕ ਸੁਲਗ ਰਿਹਾ ਭਾਰਤ-ਚੀਨ ਵਿਵਾਦ! ਭਾਰਤ ਨੇ ਸੈਨਾ ਕੀਤੀ ਤੈਨਾਤ, ਦੋਵੇਂ ਮੁਲਕਾਂ ਦੇ ਫੌਜੀ ਅਧਿਕਾਰੀ ਅੱਜ ਫਿਰ ਕਰਨਗੇ ਬੈਠਕ

‘ਦ ਖ਼ਾਲਸ ਬਿਊਰੋ:- ਭਾਰਤ-ਚੀਨ ਵਿੱਚ ਲਗਾਤਾਰ ਵੱਧ ਰਹੇ ਤਣਾਅ ਨੂੰ ਭਾਰਤ ਆਪਸੀ ਗੱਲਬਾਤ ਰਾਹੀਂ ਸੁਲਝਾਉਣਾ ਚਾਹੁੰਦਾ ਹੈ ਪਰ ਚੀਨ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ। ਇੱਕ ਪਾਸੇ ਤਾਂ ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੀ ਗੱਲ ਕਰ ਰਿਹਾ ਹੈ ਪਰ ਦੂਜੇ ਪਾਸੇ ਐਲਏਸੀ ‘ਤੇ ਵਿਵਾਦ ਵਧਾਉਣ ਵਾਲੀਆਂ ਹਰਕਤਾਂ ਕਰ ਰਿਹਾ ਹੈ। ਚੀਨ ਨੇ ਇੱਕ ਵਾਰ

Read More
India International

ਭਾਰਤ ਨੇ ਚੀਨ ਨੂੰ ਪਹਿਲੀ ਵੱਡੀ ਸਜਾ ਦੇਣ ਵਾਲੀ ਕੀਤੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ)- ਭਾਰਤ ਨਾਲ ਸਰਹੱਦੀ ਸਾਂਝ ਵਾਲੇ ਦੇਸ਼ਾਂ ਵੱਲੋਂ ਬਾਰਡਰਾਂ ਰਾਹੀਂ ਕੀਤੀ ਜਾਂਦੀ ਵਪਾਰ ਸੰਬੰਧੀ ਸਰਕਾਰੀ ਖਰੀਦਾਂ ‘ਤੇ ਬੋਲੀ ਲਾਏ ਜਾਣ ‘ਤੇ ਭਾਰਤ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ ਅਤੇ ਜਨਰਲ ਵਿੱਤੀ ਨਿਯਮ, 2017 ਵਿੱਚ ਤਬਦੀਲੀ ਕਰ ਦਿੱਤੀ ਹੈ। ਇਸ ਨਵੇਂ ਵਪਾਰ ਦਾ ਸਿੱਧਾ ਅਤੇ ਸਭ ਤੋਂ ਜਿਆਦਾ ਪ੍ਰਭਾਵ ਚੀਨ ‘ਤੇ ਪਵੇਗਾ।

Read More
India International

ਹੁਣ ਨੇਪਾਲ ਨੇ ਵੀ ਭਾਰਤ ਦੀ ਸਰਹੱਦ ‘ਤੇ ਫੌਜ ਕੀਤੀ ਤਾਇਨਾਤ!

‘ਦ ਖ਼ਾਲਸ ਬਿਊਰੋ:-  ਕਾਂਗਰਸ ਨੇਤਾ ਰਾਹੁਲ ਗਾਂਧੀ ਪਿਛਲੇ ਦਿਨਾਂ ਤੋਂ ਲਗਾਤਾਰ ਮੋਦੀ ਸਰਕਾਰ ਉੱਤੇ ਸਵਾਲ ਚੁੱਕ ਰਹੇ ਹਨ। ਉਹਨਾਂ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਾਸ਼ਵਾਣੀ ‘ਤੇ ਪ੍ਰਸਾਰਿਤ ‘ਮਨ ਕੀ ਬਾਤ’ ਪ੍ਰੋਗਰਾਮ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਦੀ ਰੱਖਿਆ ਤੇ ਸੁਰੱਖਿਆ ਦੀ ਗੱਲ ਕਦੋਂ ਕੀਤੀ ਜਾਏਗੀ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ

Read More