India

ਰਾਜਸਥਾਨ ‘ਚ 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਸਾਢੇ ਤਿੰਨ ਸਾਲ ਦੀ ਬੱਚੀ, ਬਚਾਅ ਮੁਹਿੰਮ ਜਾਰੀ

ਰਾਜਸਥਾਨ ਦੇ ਬਹਿਰੋਰ ਜ਼ਿਲ੍ਹੇ ਦੇ ਕੋਟਪੁਤਲੀ ਵਿੱਚ ਸਾਢੇ ਤਿੰਨ ਸਾਲ ਦੀ ਬੱਚੀ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਈ। ਉਸ ਨੂੰ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।ਇਸ ਦੇ ਲਈ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਬੱਚੀ ਆਪਣੇ ਖੇਤਾਂ ‘ਚ ਖੇਡਦੇ ਹੋਏ ਬੋਰਵੈੱਲ ‘ਚ ਡਿੱਗ ਗਈ ਸੀ। ਬੱਚੀ ਦੀ

Read More