Punjab

ਐਲਪੀਯੂ ਯੂਨੀਵਰਸਿਟੀ ‘ਚ ਅਮਰੀਕੀ ਉਤਪਾਦਾਂ ਦਾ ਬਾਈਕਾਟ

ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ), ਦੇਸ਼ ਦੀਆਂ ਪ੍ਰਮੁੱਖ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਇੱਕ, ਨੇ ਅਮਰੀਕੀ ਉਤਪਾਦਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਦੇ ਚਾਂਸਲਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਕਿ ਕੈਂਪਸ ਵਿੱਚ ਹੁਣ ਕੋਈ ਵੀ ਅਮਰੀਕੀ ਉਤਪਾਦ ਨਹੀਂ ਵੇਚਿਆ ਜਾਵੇਗਾ। ਇਹ ਫੈਸਲਾ ਅਮਰੀਕਾ ਵੱਲੋਂ

Read More