Punjab

ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ। ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ

Read More
Punjab

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ

Read More
Punjab

ਜੇਕਰ ਜ਼ਮੀਨ ਦੀ ਰਜਿਸਟਰੀ ਸਬੰਧੀ ਤੁਹਾਡੇ ਕੋਲੋਂ ਰਿਸ਼ਵਤ ਮੰਗੀ ਜਾ ਰਹੀ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਹੈ, ਇਹਨਾਂ ਨੰਬਰਾਂ ‘ਤੇ ਭੇਜੋ ਸ਼ਿਕਾਇਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਜ਼ਮੀਨਾਂ ਦੀ ਰਜਿਸਟਰੀ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਆਉਣ ਸੰਬੰਧੀ ਇੱਕ ਵਟਸਐਪ ਨੰਬਰ ਜਾਰੀ ਕੀਤਾ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੇਕਰ ਪਟਵਾਰੀ ਜਾਂ ਤਹਿਸੀਲਦਾਰ ਜ਼ਮੀਨ ਦੀ ਰਜਿਸਟਰੀ ਸਬੰਧੀ ਕਿਸੇ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਜਾਂ ਕਿਸੇ ਕੋਲੋਂ ਰਿਸ਼ਵਤ ਮੰਗਦਾ ਹੈ, ਰਜਿਸਟਰੀ ਜਾਂ

Read More