International

ਬ੍ਰਾਜ਼ੀਲ ਵਿੱਚ ਜਹਾਜ਼ ਕਰੈਸ਼ – 10 ਲੋਕਾਂ ਦੀ ਮੌਤ: ਘਰ ਨਾਲ ਟਕਰਾ ਕੇ ਦੁਕਾਨ ‘ਤੇ ਡਿੱਗਿਆ ਜਹਾਜ਼

ਬ੍ਰਾਜ਼ੀਲ ਦੇ ਗ੍ਰਾਮਾਡੋ ਸ਼ਹਿਰ ‘ਚ ਐਤਵਾਰ ਨੂੰ ਇਕ ਛੋਟਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਰਾਇਟਰਜ਼ ਦੇ ਅਨੁਸਾਰ, ਜਹਾਜ਼ ਪਹਿਲਾਂ ਇੱਕ ਇਮਾਰਤ ਦੀ ਚਿਮਨੀ ਨਾਲ ਟਕਰਾ ਗਿਆ ਅਤੇ ਉਸੇ ਇਮਾਰਤ ਨਾਲ ਟਕਰਾ ਗਿਆ। ਇਸ ਤੋਂ ਬਾਅਦ ਨਜ਼ਦੀਕੀ ਫਰਨੀਚਰ ਦੀ ਦੁਕਾਨ ‘ਤੇ ਹਾਦਸਾਗ੍ਰਸਤ ਹੋ ਗਿਆ। ਏਰੀਆ ਗਵਰਨਰ ਐਡੁਆਰਡੋ

Read More
International

ਬ੍ਰਾਜ਼ੀਲ ‘ਚ ਬੱਸ ਅਤੇ ਟਰੱਕ ਦੀ ਟੱਕਰ, 38 ਦੀ ਮੌਤ: 13 ਜ਼ਖਮੀ

ਬ੍ਰਾਜ਼ੀਲ ‘ਚ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਮਿਨਾਸ ਗੇਰੇਸ ਦੇ ਟੀਓਫਿਲੋ ਓਟੋਨੀ ਸ਼ਹਿਰ ਨੇੜੇ ਵਾਪਰਿਆ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ 13 ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਬੱਸ ਸਾਓ ਪਾਓਲੋ ਤੋਂ ਰਵਾਨਾ ਹੋਈ ਸੀ ਅਤੇ

Read More
International

ਲਾਈਵ ਟੀਵੀ ਬਹਿਸ ‘ਚ ਵਿਰੋਧੀ ਧਿਰ ਦੇ ਨੇਤਾ ‘ਤੇ ਕੁਰਸੀ ਨਾਲ ਕੀਤਾ ਹਮਲਾ

ਬ੍ਰਾਜ਼ੀਲ ਦੇ ਸਾਓ ਪਾਓਲੋ ‘ਚ ਮੇਅਰ ਦੇ ਅਹੁਦੇ ਲਈ ਲਾਈਵ ਬਹਿਸ ਦੌਰਾਨ ਇਕ ਉਮੀਦਵਾਰ ਨੇ ਆਪਣੇ ਵਿਰੋਧੀ ‘ਤੇ ਕੁਰਸੀ ਨਾਲ ਹਮਲਾ ਕਰ ਦਿੱਤਾ। ਜ਼ਖਮੀ ਉਮੀਦਵਾਰ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸੀਐਨਐਨ ਮੁਤਾਬਕ ਇਹ ਬਹਿਸ ਖੱਬੇਪੱਖੀ ਉਮੀਦਵਾਰ ਜੋਸ ਲੁਈਸ ਡੇਟੇਨਾ ਅਤੇ ਸੱਜੇ ਪੱਖੀ ਆਗੂ ਪਾਬਲੋ ਮਾਰਸੇਲ

Read More
International

ਬ੍ਰਾਜ਼ੀਲ ‘ਚ ਜਹਾਜ਼ ਹਾਦਸਾਗ੍ਰਸਤ, 62 ਦੀ ਮੌਤ

ਬ੍ਰਾਜ਼ੀਲ ’ਚ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਸਾਓ ਪਾਓਲੋ ਦੇ ਬਾਹਰਵਾਰ ਇਕ ਬੋਏਪਾਸ ਏਅਰਲਾਈਨ ਦਾ ਏ.ਟੀ.ਆਰ. 72 ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ ਹੈ। ਵੋਇਪਾਸ ਏਅਰਲਾਈਨ ਨੇ ਕਿਹਾ ਕਿ ਸਾਓ ਪਾਓਲੋ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਗੁਆਰੁਲਹੋਸ ਲਈ ਜਾ ਰਿਹਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ

Read More
International

ਬ੍ਰਾਜ਼ੀਲ ’ਚ ਬੋਲਸੋਨਾਰੋ ਦੇ ਸਮਰਥਕਾਂ ਨੇ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਦਾ ਕੀਤਾ ਇਹ ਹਾਲ

ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਸਮਰਥਕਾਂ ਨੇ ਰਾਜਧਾਨੀ ਵਿਚ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਅਤੇ ਹੋਰ ਥਾਵਾਂ 'ਤੇ ਹਮਲਾ ਕਰ ਦਿੱਤਾ।

Read More