ਬ੍ਰਾਜ਼ੀਲ ਵਿੱਚ ਤੂਫਾਨ ਨੇ ਮਚਾਈ ਤਬਾਹੀ, ਇਮਾਰਤਾਂ ਢਹਿ-ਢੇਰੀ; ਛੇ ਦੀ ਮੌਤ, 700 ਤੋਂ ਵੱਧ ਜ਼ਖਮੀ
ਬ੍ਰਾਜ਼ੀਲ ਵਿੱਚ ਭਿਆਨਕ ਤੂਫਾਨ ਨੇ ਤਬਾਹੀ ਮਚਾਈ ਹੋਈ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਬ੍ਰਾਜ਼ੀਲ ਵਿੱਚ ਆਏ ਇੱਕ ਤੂਫਾਨ ਕਾਰਨ ਘੱਟੋ-ਘੱਟ ਛੇ ਲੋਕ ਮਾਰੇ ਗਏ ਅਤੇ ਲਗਭਗ 750 ਜ਼ਖਮੀ ਹੋ ਗਏ, ਜਿਸ ਨਾਲ ਇੱਕ ਸ਼ਹਿਰ ਦਾ ਬਹੁਤ ਸਾਰਾ ਹਿੱਸਾ ਤਬਾਹ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਆਏ ਤੂਫਾਨ ਨੇ ਪਰਾਨਾ
