ਥਾਣੇ ‘ਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਗ੍ਰਿਫ਼ਤਾਰ…
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਜ਼ੀਰਾ ਸਦਰ ਥਾਣੇ ਵਿੱਚ ਤਾਇਨਾਤ ਏ.ਐਸ.ਆਈ ਹਰਜਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਦੀ ਸ਼ਿਕਾਇਤ ’ਤੇ ਮੁਲਜ਼ਮ ਏਐਸਆਈ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਕੌਰ ਵਾਸੀ
ਫ਼ਤਿਹਗੜ੍ਹ ਸਾਹਿਬ : ਪੰਜਾਬ ਵਿਜੀਲੈਂਸ ਨੇ ਜ਼ਿਲ੍ਹਾ ਟਾਊਨ ਪਲੈਨਰ ਫ਼ਤਿਹਗੜ੍ਹ ਸਾਹਿਬ ਦੇ ਦਫ਼ਤਰ ਵਿੱਚ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਸਮੇਤ 3 ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਦੋ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ ਪਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ
ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸ ਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ
ਲੁਧਿਆਣਾ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ,
ਪਾਣੀਪਤ: ਹਰਿਆਣਾ ਦੇ ਪਾਣੀਪਤ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਨੂੰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਹ ਤਾਜ਼ਾ ਮਾਮਲਾ ਰੇਲਵੇ ਨਾਲ ਸਬੰਧਤ ਹੈ, ਜਿੱਥੇ ਮੈਡੀਕਲ ਅਫਸਰ ਮਰੀਜ਼ਾਂ ਨੂੰ ਰੈਫਰ ਕਰਾਉਣ ਅਤੇ ਬਿੱਲ ਪਾਸ ਕਰਵਾਉਣ ਲਈ ਰੇਲਵੇ ਮੁਲਾਜ਼ਮਾਂ ਤੋਂ ਮੋਟੀ ਰਕਮ ਵਸੂਲਦਾ
ਮੋਗਾ : ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਰਿਸ਼ਵਤਖੋਰੀ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਇਸੇ ਕੜੀ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ
ਚੰਡੀਗੜ੍ਹ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।
ਹਰਿਆਣਾ ਵਿਜੀਲੈਂਸ ਬਿਊਰੋ ਨੇ ਖੇੜੀ ਲੱਖਾ ਸਿੰਘ ਪੁਲਿਸ ਚੌਕੀ ਦੇ ਇੰਚਾਰਜ ਕੰਵਲ ਸਿੰਘ ਨੂੰ ਇਕ ਵਿਅਕਤੀ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਨਵਾਂਸ਼ਹਿਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ