Bribe-taking ASI suspended

Bribe-taking ASI suspended

Punjab

ਰਿਸ਼ਵਤ ਲੈਣ ਵਾਲਾ ਏਐਸਆਈ ਮੁਅੱਤਲ, 13,000 ਰੁਪਏ ਲਈ ਸੀ ਰਿਸ਼ਵਤ

ਪੰਜਾਬ ਵਿੱਚ ਕਾਰ ਦੀ ਡਲਿਵਰੀ ਦੇ ਬਦਲੇ 13,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਏਐਸਆਈ ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਵਿੱਚ ਤਾਇਨਾਤ ਹੈ। ਲੜਾਈ-ਝਗੜੇ ਦੇ ਮਾਮਲੇ ਵਿੱਚ ਉਸ ਨੇ ਇਹ ਰਿਸ਼ਵਤ ਕਾਰ ਦੀ ਡਲਿਵਰੀ ਦੇ ਬਦਲੇ ਮੰਗੀ ਸੀ।

Read More