ਨਵੇਂ ਇਮੀਗ੍ਰੇਸ਼ਨ ਕਾਨੂੰਨਾਂ ਤਹਿਤ ਇੱਕ ਭਾਰਤੀ ਨੂੰ ਦੇਸ਼ ਨਿਕਾਲਾ ਦੇਵੇਗਾ ਬ੍ਰਿਟੇਨ
ਬ੍ਰਿਟੇਨ ਨੇ ਨਵੇਂ ਇਮੀਗ੍ਰੇਸ਼ਨ ਕਾਨੂੰਨ ਅਤੇ ਫਰਾਂਸ ਨਾਲ ਹੋਏ ਸਮਝੌਤੇ ਅਧੀਨ ਪਹਿਲੀ ਵਾਰ ਇੱਕ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਨੂੰ ਵਾਪਸ ਭੇਜਣ ਦਾ ਐਲਾਨ ਕੀਤਾ ਹੈ। ਬ੍ਰਿਟਿਸ਼ ਗ੍ਰਹਿ ਦਫਤਰ ਅਨੁਸਾਰ, ਇਹ ਵਿਅਕਤੀ ਅਗਸਤ ਵਿੱਚ ਇੱਕ ਛੋਟੀ ਕਿਸ਼ਤੀ ਵਿੱਚ ਇੰਗਲਿਸ਼ ਚੈਨਲ ਪਾਰ ਕਰਕੇ ਗੈਰ-ਕਾਨੂੰਨੀ ਤੌਰ ‘ਤੇ ਬ੍ਰਿਟੇਨ ਪਹੁੰਚਿਆ ਸੀ। ਉਸ ਨੂੰ ਫਰਾਂਸ ਭੇਜਿਆ ਜਾਵੇਗਾ, ਜਿੱਥੋਂ ਉਸ ਨੂੰ ਭਾਰਤ