ਤਰਨਤਾਰਨ ਦੇ ਅਨਮੋਲਦੀਪ ਬ੍ਰਿਟੇਨ ਦੇ ਰਾਇਲ ਗਾਰਡ ਵਿੱਚ ਸ਼ਾਮਲ
ਪੰਜਾਬੀਆਂ ਨੇ ਆਪਣੀਆਂ ਆਰਥਿਕ ਲੋੜਾਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਨੂੰ ਰੁਖ ਕਰਕੇ ਜਿੱਥੇ ਆਪਣੀ ਆਰਥਿਕ ਤੰਗੀ ਦੂਰ ਕੀਤੀ ਹੈ, ਉਥੇ ਹੀ ਵਿਦੇਸ਼ਾਂ ਦੀ ਰਾਜਨੀਤੀ ਵਿਚ ਵੀ ਆਪਣੇ ਝੰਡੇ ਗੱਡੇ ਹਨ। ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ