ਬਰਨਾਲਾ ਦਾ ਨੌਜਵਾਨ ਬ੍ਰਿਟਿਸ਼ ਆਰਮੀ ‘ਚ ਹੋਇਆ ਭਰਤੀ, ਵਧਾਇਆ ਪੰਜਾਬ ਦੇ ਮਾਣ
ਬਰਨਾਲਾ : ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਇੰਗਲੈਂਡ ਤੋਂ ਸਾਹਮਣੇ ਆਈ ਹੈ ਜਿੱਥੇ ਬ੍ਰਿਟਿਸ਼ ਆਰਮੀ ਵਿੱਚ ਇੱਕ ਪੰਜਾਬੀ ਨੌਜਵਾਨ ਭਰਤੀ ਹੋਇਆ ਹੈ। ਇੱਕ ਮੱਧਵਰਗੀ ਕਿਸਾਨੀ ਪਰਿਵਾਰ ਨਾਲ ਸਬੰਧਿਤ ਦਵਿੰਦਰ ਸਿੰਘ ਨੇ ਇੰਗਲੈਂਡ ਦੀ ਫੌਜ ਵਿੱਚ ਭਰਤੀ ਹੋ ਕੇ ਪੰਜਾਬ ਅਤੇ ਆਪਣੇ ਪਿੰਡ