India International Punjab

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਕੀਤੀ ਦਰਜ

ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚੋਂ 12 ਕੰਜ਼ਰਵੇਟਿਵ ਪਾਰਟੀ ਨਾਲ ਅਤੇ 3 ਐੱਨਡੀਪੀ ਨਾਲ ਸਬੰਧਤ ਹਨ। ਕੰਜ਼ਰਵੇਟਿਵ ਪਾਰਟੀ ਨੇ ਸਰੀ ਦੀਆਂ ਸਾਰੀਆਂ 10 ਸੀਟਾਂ ਜਿੱਤੀਆਂ ਹਨ। ਰਿਪੋਰਟਾਂ ਅਨੁਸਾਰ ਸਰੀ ਅਤੇ ਵ੍ਹਾਈਟ ਰੌਕ ਵਿੱਚ ਨੀਲੀ ਲਹਿਰ ਛਾ ਗਈ ਹੈ। ਮਨਦੀਪ ਸਿੰਘ ਧਾਲੀਵਾਲ ਨੇ ਸਰੀ

Read More
International

ਬ੍ਰਿਟਿਸ਼ ਕੋਲੰਬੀਆ ਚੋਣਾਂ ‘ਚ ਜਿੱਤੇ 14 ਪੰਜਾਬੀ ਸਿਆਸਤਦਾਨ

ਬ੍ਰਿਟਿਸ਼ ਕੋਲੰਬੀਆ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਵਿੱਚ ਸੂਬਾਈ ਚੋਣਾਂ ਵਿੱਚ ਪੰਜਾਬੀਆਂ ਨੇ ਬਾਜ਼ੀ ਮਾਰ ਦਿੱਤੀ ਹੈ। ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 14 ਉਮੀਦਵਾਰ ਜਿੱਤੇ ਹਨ ਜਦੋਂ ਕਿ ਇਕ ਉਮੀਦਵਾਰ ਵੋਟਾਂ ਦੀ ਗਿਣਤੀ ਵਿੱਚ ਅੱਗੇ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਚੋਣਾਂ ਵਿੱਚ ਨਿਊ ਡੈਮੋਕਰੈਟਿਕ ਪਾਰਟੀ ਤੇ ਕੰਜ਼ਰਵੇਟਿਵ ਵਿਚਾਲੇ ਫ਼ਸਵਾਂ ਮੁਕਾਬਲਾ ਹੈ। -ਬੀਸੀ ਦੀ 93

Read More