India International Punjab

ਪਾਕਿਸਤਾਨ ਨੇ ਰਿਹਾਅ ਕੀਤਾ BSF ਜਵਾਨ

ਪਾਕਿਸਤਾਨ ਵੱਲੋਂ ਹਿਰਾਸਤ ਵਿੱਚ ਲਏ BSF ਜਵਾਨ ਸ਼ਾਹੂ ਦੀ ਘਰ ਵਾਪਸੀ ਹੋ ਗਈ ਹੈ। ਅੱਜ (14 ਮਈ) ਸਵੇਰੇ ਪਾਕਿਸਤਾਨੀ ਰੇਂਜਰਾਂ ਨੇ ਉਹਨਾਂ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ ਅਤੇ ਉਹ ਅਟਾਰੀ ਵ੍ਹਾਘਾ ਸਰਹੱਦ ਰਾਹੀ ਭਾਰਤ ਵਾਪਿਸ ਆਏ। ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਪੂਰਨਮ ਕੁਮਾਰ ਸ਼ਾਅ ਨੂੰ ਮੰਗਲਵਾਰ ਸਵੇਰੇ ਲਗਭਗ 10.30 ਵਜੇ ਭਾਰਤ ਨੂੰ ਸੌਂਪ

Read More