ਭਾਰਤ-ਪਾਕਿਸਤਾਨ ਸਰਹੱਦ ’ਤੇ BSF ਨੇ ਛੇ ਕਿਲੋ ਹੈਰੋਇਨ ਕੀਤੀ ਬਰਾਮਦ
ਭਾਰਤ-ਪਾਕਿਸਤਾਨ ਸਰਹੱਦ ’ਤੇ ਵਸੇ ਪਿੰਡ ਮੁਹਾਰ ਜਮਸ਼ੇਰ ਤੋਂ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਰਾਹੀਂ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਭਾਰਤ-ਪਾਕਿਸਤਾਨ ਸਰਹੱਦ ’ਤੇ ਵਸੇ ਪਿੰਡ ਮੁਹਾਰ ਜਮਸ਼ੇਰ ਤੋਂ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਰਾਹੀਂ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਤਰਨਤਾਰਨ : ਮੰਗਲਵਾਰ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਉੱਡਿਆ, ਜਿਸ ਦੀ ਆਵਾਜ਼ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸੁਣੀ। ਭਾਰਤੀ ਸਰਹੱਦ ‘ਚ ਦਾਖਲ ਹੋਇਆ ਪਾਕਿਸਤਾਨੀ ਡਰੋਨ ਵਾਪਸ ਚਲਾ ਗਿਆ ਪਰ ਇਸ ਰਾਹੀਂ ਸੁੱਟੀ ਗਈ 17 ਕਰੋੜ ਰੁਪਏ ਦੀ ਹੈਰੋਇਨ ਨੂੰ ਜਵਾਨਾਂ ਨੇ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਹੈ। ਮਿਲੀ
ਕੇਰਲਾ ਕੇਡਰ ਦੇ ਅਫਸਰ ਨਿਤਿਨ ਅਗਰਵਾਲ ਨੂੰ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।
ਗੁਰਦਾਸਪੁਰ : ਪਾਕਿਸਤਾਨੀ ਤਸਕਰ ਭਾਰਤ ਵਿੱਚ ਲਗਾਤਾਰ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਨੂੰ ਭਜਾ ਦਿੱਤਾ। ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਓਪੀ ਭਰਿਆਲ ਨੇੜੇ ਅੱਜ ਤੜਕਸਾਰ
ਅਧਿਕਾਰੀਆਂ ਨੇ ਦੱਸਿਆ ਕਿ ਬਹਿਪੁਰ ਅਫਗਾਨਾ ਪਿੰਡ ਵਿੱਚ ਹੈਰੋਇਨ ਦੇ ਸ਼ੱਕੀ ਪੈਕਟਾਂ ਦੀ ਬਰਾਮਦਗੀ ਕੀਤੀ ਗਈ ਹੈ।
BSF ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣਦਿਆਂ ਹੀ ਗੋਲੀਬਾਰੀ ਕੀਤੀ ਅਤੇ ਤਲਾਸ਼ੀ ਦੌਰਾਨ ਜਵਾਨਾਂ ਨੇ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ।
ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਵਾੜੀ
ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਵਿੱਚ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਐਸਐਫ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨ ਵਿੱਚ ਬੈਠੇ ਗੈਂਗਸਟਰਾਂ ਅਤੇ ਸਮੱਗਲਰਾਂ ਦੀ ਕੋਸ਼ਿਸ਼ ਇੱਕ ਵਾਰ ਫਿਰ ਨਾਕਾਮ ਹੋ ਗਈ। ਇਹ ਖੇਪ ਡਰੋਨ ਰਾਹੀਂ ਭੇਜੀ ਗਈ ਸੀ। ਫਿਲਹਾਲ ਬੀਐਸਐਫ ਦੇ ਜਵਾਨਾਂ ਨੇ ਖੇਪ ਨੂੰ ਜ਼ਬਤ ਕਰਕੇ
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਖਾਲੀ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਬੀਐਸਐਫ ਦੇ ਸੈਕਟਰ ਗਰਦਾਸਪੁਰ ਦੀ 58 ਬਟਾਲੀਅਨ ਬੀਪੀਓ ਠਾਕੁਰਪੁਰ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਡਰੋਨ ਦੀ ਆਵਾਜ਼ ਸੁਣੀ। ਪਿੰਡ ਉੱਚਾ ਧਕਾਲਾ ਵਿੱਚ 7 ਕਿਲੋਮੀਟਰ ਭਾਰਤੀ ਸੀਮਾ ਦੇ ਅੰਦਰ ਵੜ ਚੁੱਕੇ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ ਕੀਤੀ ਗਈ।