Torando in Punjab: ਪੰਜਾਬ ਵਿੱਚ ਵਾਵਰੋਲਾ ! 50 ਘਰਾਂ ਦੀ ਛੱਤਾਂ ਉਡੀਆਂ !
ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਵਾੜੀ
ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਵਾੜੀ
ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਵਿੱਚ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਐਸਐਫ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨ ਵਿੱਚ ਬੈਠੇ ਗੈਂਗਸਟਰਾਂ ਅਤੇ ਸਮੱਗਲਰਾਂ ਦੀ ਕੋਸ਼ਿਸ਼ ਇੱਕ ਵਾਰ ਫਿਰ ਨਾਕਾਮ ਹੋ ਗਈ। ਇਹ ਖੇਪ ਡਰੋਨ ਰਾਹੀਂ ਭੇਜੀ ਗਈ ਸੀ। ਫਿਲਹਾਲ ਬੀਐਸਐਫ ਦੇ ਜਵਾਨਾਂ ਨੇ ਖੇਪ ਨੂੰ ਜ਼ਬਤ ਕਰਕੇ
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਖਾਲੀ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਬੀਐਸਐਫ ਦੇ ਸੈਕਟਰ ਗਰਦਾਸਪੁਰ ਦੀ 58 ਬਟਾਲੀਅਨ ਬੀਪੀਓ ਠਾਕੁਰਪੁਰ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਡਰੋਨ ਦੀ ਆਵਾਜ਼ ਸੁਣੀ। ਪਿੰਡ ਉੱਚਾ ਧਕਾਲਾ ਵਿੱਚ 7 ਕਿਲੋਮੀਟਰ ਭਾਰਤੀ ਸੀਮਾ ਦੇ ਅੰਦਰ ਵੜ ਚੁੱਕੇ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ ਕੀਤੀ ਗਈ।
‘ਦ ਖ਼ਾਲਸ ਬਿਊਰੋ : ਕੌਮਾਂਤਰੀ ਸਰਹੱਦ ਪਾਰ ਰਿਮੋਟ ਕੰਟਰੋਲ ਨਾਲ ਭਾਰਤ ਵਿਰੋਧੀ ਤੱਤਾਂ ਵੱਲੋਂ ਉਡਾਏ ਗਏ ਪਾਇਲਟ ਰਹਿਤ ਹਵਾਈ ਵਾਹਨ ਡ੍ਰੋਨ ਬਾਰਡਰ ਸਕਿਓਰਿਟੀ ਫੋਰਸ ਲਈ 2022 ਵਿਚ ਵੱਡੀ ਚੁਣੌਤੀ ਬਣੇ ਰਹੇ। ਪੰਜਾਬ ਵਿਚ ਪਾਕਿਸਤਾਨ ਦੇ ਨਾਲ ਲੱਗਦੀ 553 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ਦੇ ਪਾਰ ਤੋਂ ਡ੍ਰੋਨ ਦੀ ਮੂਵਮੈਂਟ ਇਸ ਸਾਲ ਤਿੰਨ ਗੁਣਾ ਰਹੀ। ਸਾਲ 2022
ਇਸ ਸਾਲ 22 ਡਰੋਨ ਡਿਗਾਏ ਗਏ, ਪੰਜਾਬ ਪੁਲਿਸ ਨੇ ਸਿਰਫ਼ 4 ਹੀ ਫੜੇ ਹਨ
ਪੰਜਾਬ ‘ਚ ਲਗਾਤਾਰ ਦੂਜੇ ਦਿਨ ਬੀਐਸਐਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਇੱਕ ਡਰੋਨ ਡੇਗੇ ਜਾਣ ਦੀ ਖ਼ਬਰ ਆ ਰਹੀ ਹੈ। ਇਥੇ ਪੁਲ ਮੋਰਾਂ ਇਲਾਕੇ ‘ਚ ਜਦੋਂ ਸੁਰੱਖਿਆ ਦੱਲਾਂ ਨੂੰ ਕੁੱਝ ਹਲਚਲ ਮਹਿਸੂਸ ਹੋਈ ਤਾਂ ਜਾਂਚ ਚੋਂ ਬਾਅਦ ਪਤਾ ਲੱਗਿਆ ਕਿ ਪਾਕਿਸਤਾਨ ਵਾਲੇ ਪਾਸਿਓਂ ਆ ਰਿਹਾ ਇੱਕ ਡ੍ਰੋਨ ਨਜ਼ਰ ਆਇਆ ,ਜਿਸ
ਪੰਜ ਦਿਨ ਪਹਿਲਾਂ ਵੀ ਸੀਮਾ ਸੁਰੱਖਿਆ ਬਲ ਦਾ ਇੱਕ ਜਵਾਨ ਗਲਤੀ ਨਾਲ ਪਾਕਿਸਤਾਨ ਵਿੱਚ ਦਾਖਲ ਹੋ ਗਿਆ ਸੀ।
ਤਰਨਤਾਰਨ : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਤੋਂ ਹਥਿਆਰ ਮਿਲਣ ਦਾ ਸਿਲਸਿਲਾ ਜਾਰੀ ਹੈ। ਪੰਜਾਬ ਦੇ ਸਰਹੱਦੀ ਇਲਾਕੇ ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ਦੇ ਕੋਲੋਂ ਇੱਕ ਡਰੋਨ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਹੱਦ ‘ਤੇ ਰਾਤ ਨੂੰ 3 ਵਾਰ ਡਰੋਨ ਦੀ ਮੂਵਮੈਂਟ ਦੇਖਣ ਨੂੰ ਮਿਲੀ । ਜਿਸ ‘ਤੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ।
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਤੋਂ ਹਥਿਆਰ ਮਿਲਣ ਦਾ ਸਿਲਸਿਲਾ ਜਾਰੀ ਹੈ। ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ 30 ਪੈਕਟਾਂ ‘ਚ ਪੈਕ 25 ਕਿਲੋ ਹੈਰੋਇਨ ਬਰਾਮਦ ਹੋਈ ਹੈ।ਇਸ ਦੇ ਨਾਲ ਹੀ ਇੱਕ ਪਿਸਤੌਲ, ਦੋ ਮੈਗਜ਼ੀਨ, 50 ਜਿੰਦਾ ਕਾਰਤੂਸ ਬਰਾਮਦ