ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ਕੋਲੋਂ ਡਰੋਨ ਬਰਾਮਦ,ਨਾਲ ਹੀ ਮਿਲਿਆ ਨਸ਼ੀਲਾ ਪਦਾਰਥ
ਤਰਨਤਾਰਨ : ਪੰਜਾਬ ਦੇ ਸਰਹੱਦੀ ਇਲਾਕੇ ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ਦੇ ਕੋਲੋਂ ਇੱਕ ਡਰੋਨ ਮਿਲਿਆ ਹੈ। ਇੱਕ ਖੇਤ ਵਿੱਚੋਂ ਮਿਲੇ ਇਸ ਡਰੋਨ ਦੇ ਨਾਲ 5 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝੇ ਤੌਰ ਤੇ ਕੀਤੇ ਗਏ ਇਸ ਆਪ੍ਰੇਸ਼ਨ ਦੌਰਾਨ 6 ਰੋਟਰਾਂ ਵਾਲਾ ਇੱਕ ਮਾਨਵ ਰਹਿਤ ਹੈਕਸਾਕਾਪਟਰ ਡਰੋਨ ਬਰਾਮਦ