ਬਸਪਾ ਪ੍ਰਧਾਨ ਕੁਮਾਰੀ ਮਾਇਆਵਤੀ ਦੀ ਪੰਜਾਬ ਫੇਰੀ
‘ਦ ਖ਼ਾਲਸ ਬਿਊਰੋ : ਬਸਪਾ ਸੁਪਰੀਮੋ ਮਾਇਆਵਤੀ ਨੇ ਨਵਾਂ ਸ਼ਹਿਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੂੰ ਮੁੱਖ ਮੰਤਰੀ ਚਿਹਰਾ ਬਣਾਉਣਾ ਉਹਨਾਂ ਦੀ ਮਜਬੂਰੀ ਹੈ। ਉਨ੍ਹਾਂ ਨੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਹਨਾਂ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਕੀਤੀ ਤੇ ਉਹਨਾਂ ਦੇ ਚੋਣ