India

ਮਾਇਆਵਤੀ ਦਾ ਵੱਡਾ ਐਲਾਨ, ਉੱਤਰਾਧਿਕਾਰੀ ਦਾ ਕੀਤਾ ਫੈਸਲਾ

ਬਸਪਾ ਸੁਪਰੀਮੋ ਮਾਇਆਵਤੀ (Mayawati) ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਮਾਇਆਵਤੀ ਨੇ ਆਕਾਸ਼ ਨੂੰ ਆਪਣਾ  ਉੱਤਰਾਧਿਕਾਰੀ ਬਣਾਇਆ ਸੀ। ਇਸ ਦੇ ਨਾਲ ਹੀ ਆਕਾਸ਼ ਆਨੰਦ ਨੂੰ ਬਹੁਜਨ ਸਮਾਜ ਪਾਰਟੀ ਦਾ ਰਾਸ਼ਟਰੀ ਕੋਆਰਡੀਨੇਟਰ ਵੀ ਬਣਾਇਆ ਗਿਆ ਹੈ। ਮਾਇਆਵਤੀ ਨੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਬਸਪਾ ਦੇ ਸਾਰੇ

Read More
Lok Sabha Election 2024 Punjab

ਬਸਪਾ ਨੇ ਭਖਾਈ ਚੋਣ ਮੁਹਿੰਮ, ਮਾਇਆਵਤੀ ਨੇ ਪੰਜਾਬ ‘ਚ ਕੀਤੀ ਰੈਲੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਬਸਪਾ ਨੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ। ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਨਵਾਂਸਹਿਰ ਵਿੱਚ ਰੈਲੀ ਕੀਤੀ ਜਾ ਰਹੀ ਹੈ। ਮਾਇਆਵਤੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗੜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ

Read More
Lok Sabha Election 2024 Punjab

ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ, ਨਵਾਂਸ਼ਹਿਰ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਛੋਰਾਂ ਨਾਲ ਚੱਲ ਰਹੀਆਂ ਹਨ। ਇਸੇ ਦੌਰਾਨ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆ ਰਹੀ ਹੈ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

Read More