Khalas Tv Special Lok Sabha Election 2024 Punjab

ਪੰਜਾਬ: 6 ਵੱਡੀਆਂ ਪਾਰਟੀਆਂ ‘ਚ ਟੱਕਰ, 13 ਸੀਟਾਂ ‘ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰ ‘ਤੇ ਖੇਡਿਆ ਦਾਅ, ਪੜ੍ਹੋ ਪੂਰੀ ਸੂਚੀ

ਲੋਕ ਸਭਾ ਚੋਣਾਂ ਦੀ ਸ਼ੁਰੂਆਤ 19 ਅ੍ਰਪੈਲ ਤੋਂ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਚੋਣਾਂ ਦਾ ਨਤੀਜਾ 4 ਜੂਨ ਨੂੰ ਆਵੇਗਾ ਅਤੇ ਭਰੀਆਂ ਗਈਆਂ ਨਾਮਜ਼ਦਗੀਆਂ

Read More
Lok Sabha Election 2024 Punjab

ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਐਲਾਨਿਆ ਆਪਣਾ ਆਖ਼ਰੀ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਬਸਪਾ ਪੰਜਾਬ ਦੇ ਮੁਖੀ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੂੰ ਸ੍ਰੀ ਅਨੰਦਪੁਰ ਸਾਹਿਬ ਸੀਟ (Sri Anandpur Sahib Seat) ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰ ਖੜੇ ਕਰ ਦਿੱਤੇ ਹਨ।

Read More
Punjab

ਬਸਪਾ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਬਸਪਾ (BSP) ਨੇ ਹੁਣ ਤੱਕ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਅੱਜ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਨੇ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਨੂੰ ਉਮੀਦਵਾਰ

Read More
Lok Sabha Election 2024 Punjab

ਬਸਪਾ ਦੀ ਨਵੀਂ ਲਿਸਟ ਜਾਰੀ, ਉਮੀਦਵਾਰਾਂ ਦਾ ਕੀਤਾ ਐਲਾਨ

ਬਹੁਜਨ ਸਮਾਜ ਪਾਰਟੀ (BSP) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਨਿੱਕਾ, ਜੋ ਪਾਰਟੀ ਦੇ ਬਠਿੰਡਾ ਤੋਂ

Read More
Punjab

ਪੰਜਾਬ ‘ਚ ਬਸਪਾ ਨੇ ਦੋ ਹੋਰ ਉਮੀਦਵਾਰਾਂ ਉਤਾਰੇ, ਹੁਣ ਤੱਕ 7 ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਬਸਪਾ (BSP) ਵੱਲੋਂ ਵੀ ਅੱਜ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਸਪਾ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ

Read More