India

ਰਾਹੁਲ ਗਾਂਧੀ ਦਾ ਭਾਸ਼ਣ ਸੁਣ ਨਿਰਮਲਾ ਸੀਤਾਰਮਨ ਨੇ ਫੜਿਆ ਸਿਰ! ਅਡਾਨੀ-ਅੰਬਾਨੀ ’ਤੇ ਹੰਗਾਮਾ, ਮਹਾਭਾਰਤ ਦੇ ਚੱਕਰਵਿਊ ਦੀ ਚਰਚਾ

ਨਵੀਂ ਦਿੱਲੀ (ਗੁਰਪ੍ਰੀਤ ਕੌਰ): ਸੰਸਦ ਸੈਸ਼ਨ ਦੇ ਛੇਵੇਂ ਦਿਨ ਸੋਮਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੇ ਬਜਟ ਦੀ ਤੁਲਨਾ ਮਹਾਭਾਰਤ ਦੇ ਚੱਕਰਵਿਊ ਨਾਲ ਕੀਤੀ। ਰਾਹੁਲ ਨੇ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਕੁਰੂਕਸ਼ੇਤਰ ਵਿੱਚ ਅਭਿਮੰਨਿਊ ਨੂੰ 6 ਲੋਕਾਂ ਨੇ ਚੱਕਰਵਿਊ ’ਚ ਫਸਾ ਕੇ ਮਾਰ ਦਿੱਤਾ ਸੀ। ਚੱਕਰਵਿਊ ਦਾ ਇੱਕ ਹੋਰ ਨਾਮ

Read More
India

ਖ਼ਾਸ ਲੇਖ – ਨਵੇਂ ਬਜਟ ਵਿੱਚ ਕੀ ਕੁਝ ਖ਼ਾਸ? ਨਵੀਂ ਤੇ ਪੁਰਾਣੀ ਟੈਕਸ ਰਿਜੀਮ ’ਚ ਕੀ ਫ਼ਰਕ? ਕਿਸਾਨ ਤੇ ਮਿਡਲ ਕਲਾਸ ਨਿਰਾਸ਼ ਕਿਉਂ? ਨਿਤੀਸ਼ ਤੇ ਨਾਇਡੂ ਨੂੰ ਖੁੱਲ੍ਹੇ ਗੱਫ਼ੇ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ 23 ਜੁਲਾਈ ਨੂੰ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕੀਤਾ। ਇੱਕ ਘੰਟਾ 23 ਮਿੰਟ ਦੇ ਆਪਣੇ ਭਾਸ਼ਣ ਵਿੱਚ ਉਨ੍ਹਾਂ ਦਾ ਧਿਆਨ ਸਿੱਖਿਆ, ਰੁਜ਼ਗਾਰ, ਔਰਤਾਂ ਤੇ ਨੌਜਵਾਨਾਂ ਤੱਕ ਸੀਮਿਤ ਰਿਹਾ। ਸਭ ਤੋਂ ਜ਼ਿਆਦਾ ਅਹਿਮ ਗੱਲ ਜੋ ਦੇਸ਼ ਦੀ ਜਨਤਾ ਦੇ ਵੀ ਧਿਆਨ ਵਿੱਚ ਆਈ, ਉਹ ਇਹ

Read More
Others

ਕੇਂਦਰੀ ਬਜਟ ’ਚ ਪੰਜਾਬ ਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਤੇ ਅੱਖੋਂ ਪਰੋਖੇ ਕੀਤਾ: ਸੰਧਵਾਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਸਪੀਕਰ ਨੇ ਕਿਹਾ ਕਿ ਨਿਰਮਲਾ

Read More
India Khetibadi Punjab

ਬਜਟ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ! 1 ਅਗਸਤ ਨੂੰ ਫੂਕੇ ਜਾਣਗੇ BJP ਦੇ ਪੁਤਲੇ, 18 ਤੇ 19 ਨੂੰ ਕਿਸਾਨ ਮਹਾਪੰਚਾਇਤ

ਨਵੀਂ ਦਿੱਲੀ: ਅੱਜ ਨਵੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18 ਅਤੇ 19 ਅਗਸਤ ਨੂੰ ਤਿਰਚੀ, ਤਾਮਿਲਨਾਡੂ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ ਤੇ ਇਸ ਵੱਡੀ ਰੈਲੀ ਵਿੱਚ ਸਾਰੇ ਆਗੂ ਸ਼ਮੂਲੀਅਤ ਕਰਨਗੇ। ਦੋਵਾਂ ਮੋਰਚਿਆਂ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)

Read More
India Khetibadi Punjab

Budget 2024: ਖੇਤੀ ਲਈ ₹1.52 ਲੱਖ ਕਰੋੜ! 32 ਫਸਲਾਂ ਦੀਆਂ 109 ਨਵੀਆਂ ਕਿਸਮਾਂ ਤੇ 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਾਉਣ ਦੀ ਟੀਚਾ

ਬਿਉਰੋ ਰਿਪੋਰਟ: ਕੇਂਦਰ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦਿੱਤੇ ਹਨ। ਪਿਛਲੇ ਸਾਲ 1.25 ਲੱਖ ਕਰੋੜ ਰੁਪਏ ਦਿੱਤੇ ਗਏ ਸਨ। ਯਾਨੀ ਇਸ ਵਾਰ ਕਿਸਾਨਾਂ ਲਈ ਬਜਟ ਵਿੱਚ 21.6% ਭਾਵ 25 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਕਿਸਾਨਾਂ ਦੀ ਲਗਾਤਾਰ ਮੰਗ ਦੇ ਬਾਵਜੂਦ, ਘੱਟੋ-ਘੱਟ ਸਮਰਥਨ ਮੁੱਲ

Read More
India Lifestyle

Budget 2024: ਕੀ ਸਸਤਾ ਤੇ ਕੀ ਹੋਇਆ ਮਹਿੰਗਾ?

ਬਿਉਰੋ ਰਿਪੋਰਟ: ਇਸ ਵਾਰ ਬਜਟ ਵਿੱਚ ਕੁਝ ਹੀ ਚੀਜ਼ਾਂ ਸਸਤੀਆਂ ਜਾਂ ਮਹਿੰਗੀਆਂ ਹੋਈਆਂ ਹਨ। ਸਰਕਾਰ ਨੇ 1 ਜੁਲਾਈ 2017 ਨੂੰ ਦੇਸ਼ ਭਰ ਵਿੱਚ ਜੀਐਸਟੀ ਲਾਗੂ ਕੀਤਾ ਸੀ, ਜਿਸ ਤੋਂ ਬਾਅਦ ਬਜਟ ਵਿੱਚ ਸਿਰਫ਼ ਕਸਟਮ ਤੇ ਐਕਸਾਈਜ਼ ਡਿਊਟੀ ਵਧਾਈ ਜਾਂ ਘਟਾਈ ਗਈ ਸੀ। ਡਿਊਟੀ ਵਿੱਚ ਵਾਧੇ ਅਤੇ ਕਮੀ ਦਾ ਵਸਤੂਆਂ ਦੀਆਂ ਕੀਮਤਾਂ ’ਤੇ ਅਸਿੱਧਾ ਪ੍ਰਭਾਵ ਪੈਂਦਾ

Read More
India

Union Budget 2024 LIVE : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੀ ਹੈ ਬਜਟ…

ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮ ਅੰਤਰਿਮ ਬਜਟ ਪੇਸ਼ ਕਰ ਰਹੀ ਹੈ।  ਵਿੱਤ ਮੰਤਰੀ ਦਾ ਇਹ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਸਵੇਰੇ 11.03 ਵਜੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ‘ਭਾਰਤ ਦੀ ਅਰਥਵਿਵਸਥਾ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੀ ਹੈ, ਅਤੇ ਭਵਿੱਖ ਵਿੱਚ ਵੀ ਇਸ ਦੇ ਜਾਰੀ ਰਹਿਣ ਦੀ ਉਮੀਦ ਹੈ। ਮਹਿੰਗਾਈ ਲਗਾਤਾਰ ਕਾਬੂ ਹੇਠ

Read More