Budget 2024: ਖੇਤੀ ਲਈ ₹1.52 ਲੱਖ ਕਰੋੜ! 32 ਫਸਲਾਂ ਦੀਆਂ 109 ਨਵੀਆਂ ਕਿਸਮਾਂ ਤੇ 1 ਕਰੋੜ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਾਉਣ ਦੀ ਟੀਚਾ
ਬਿਉਰੋ ਰਿਪੋਰਟ: ਕੇਂਦਰ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਦਿੱਤੇ ਹਨ। ਪਿਛਲੇ ਸਾਲ 1.25 ਲੱਖ ਕਰੋੜ ਰੁਪਏ ਦਿੱਤੇ ਗਏ ਸਨ। ਯਾਨੀ ਇਸ ਵਾਰ ਕਿਸਾਨਾਂ ਲਈ ਬਜਟ ਵਿੱਚ 21.6% ਭਾਵ 25 ਹਜ਼ਾਰ ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਕਿਸਾਨਾਂ ਦੀ ਲਗਾਤਾਰ ਮੰਗ ਦੇ ਬਾਵਜੂਦ, ਘੱਟੋ-ਘੱਟ ਸਮਰਥਨ ਮੁੱਲ