ਕੇਂਦਰੀ ਬਜਟ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ : ਅਕਾਲੀ ਦਲ
- by Gurpreet Singh
- February 1, 2025
- 0 Comments
ਕੇਂਦਰ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨਾ ਖੁਸ਼ ਨਜ਼ਰ ਆ ਰਹੀਆਂ ਰਹੀਆਂ ਹਨ। ਸਿਆਸੀ ਆਗੂਆਂ ਦਾ ਕਹਿਣਾ ਹੈ ਕ੍ ਕੇਂਦਰ ਸਰਕਾਰ ਨੇ ਪੰਜਾਬ ਦੇ ਨਾਲ ਇੱਕ ਵਾਰ ਫਿਰ ਤੋਂ ਮਤਰਾਏ ਮਾਂ ਵਾਲਾ ਸਲੂਕ ਕੀਤਾ ਹੈ। ਇਸੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕੇਂਦਰੀ
ਜਾਣੋ ਸਰਕਾਰ ਦੇ ਪਿਟਾਰੇ ‘ਚੋਂ ਕਿਸ ਲਈ ਕੀ ਕੁਝ ਨਿਕਲਿਆ
- by Gurpreet Singh
- February 1, 2025
- 0 Comments
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨਿੱਚਰਵਾਰ ਨੂੰ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2025-26 ਲਈ ਕੇਂਦਰੀ ਬਜਟ ਪੇਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ( Budget 2025) ਨੂੰ ਲੈ ਕੇ ਕਈ ਅਹਿਮ ਐਲਾਨ ਕੀਤੇ ਹਨ। ਮੱਧ ਵਰਗ ਲਈ 13 ਐਲਾਨ ਹੁਣ 12 ਲੱਖ ਰੁਪਏ ਦੀ ਆਮਦਨ ‘ਤੇ ਕੋਈ ਟੈਕਸ ਨਹੀਂ ਹੈ।
ਮੋਦੀ ਸਰਕਾਰ ਦੇ ਬਜਟ ਨੂੰ ਲੈ ਕੇ ਪੰਧੇਰ ਨੇ ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
- by Gurpreet Singh
- February 1, 2025
- 0 Comments
ਮੁਹਾਲੀ : ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਦੂਜਾ ਪੂਰਾ ਬਜਟ ਅੱਜ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਨਿਰਮਲਾ ਸੀਤਾਰਮਨ ਲਗਾਤਾਰ ਅੱਠਵੀਂ ਵਾਰ ਬਜਟ ਪੇਸ਼ ਕਰਨਗੇ। ਗਰੀਬ ਅਤੇ ਮੱਧ ਵਰਗ ਵੱਡੀ ਰਾਹਤ ਦੀ ਉਮੀਦ ਕਰ ਰਹੇ ਹਨ। ਇਸੇ ਸਬੰਧੀ ਗੱਲ ਕਰਦਿਆਂ ਕਿਕਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ
ਅੱਜ ਪੇਸ਼ ਹੋਵੇਗਾ ਬਜਟ-2025, ਅੱਜ ਖੁੱਲੇਗਾ ਮੋਦੀ ਸਰਕਾਰ ਦਾ ਪਿਟਾਰਾ
- by Gurpreet Singh
- February 1, 2025
- 0 Comments
ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਅੱਠਵੀਂ ਵਾਰ ਆਮ ਬਜਟ ਪੇਸ਼ ਕਰਨ ਜਾ ਰਹੀ ਹੈ। ਉਹ ਦੋ ਵਾਰ ਅੰਤਰਿਮ ਬਜਟ ਵੀ ਪੇਸ਼ ਕਰ ਚੁੱਕੀ ਹੈ। ਇਹ ਮੋਦੀ ਸਰਕਾਰ 3.0 ਦਾ ਪਹਿਲਾ ਫੁੱਲ ਟਾਈਮ ਬਜਟ ਹੈ। ਵਿੱਤ ਮੰਤਰੀ ਸਵੇਰੇ 11 ਵਜੇ ਲੋਕ ਸਭਾ ‘ਚ ਬਜਟ ਪੇਸ਼ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਦਾ ਬਜਟ ਭਾਸ਼ਣ