budget session
budget session
ਸਦਨ ਵਿੱਚ ਫਿਰ ਉਠਿਆ ਕਿਸਾਨਾਂ ਅਤੇ ਕਰਨਲ ਦਾ ਮੁੱਦਾ
- by Gurpreet Singh
- March 24, 2025
- 0 Comments
ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਹੈ। ਕਾਂਗਰਸੀ ਵਿਧਾਇਕਾਂ ਦੇ ਹੰਗਾਮੇ ਅਤੇ ਵਾਕਆਊਟ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੁਪਹਿਰ ਦੇ ਖਾਣੇ ਦੀ ਬ੍ਰੇਕ ਤੋਂ ਬਾਅਦ ਸਦਨ ਮੁੜ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਧਾਲੀਵਾਲ ਅਤੇ ਬਾਜਵਾ ਵਿਚਾਲੇ ਬਹਿਸ
ਪਾਰਲੀਮੈਂਟ ਦਾ ਬਜਟ ਸੈਸ਼ਨ ਇਸ ਦਿਨ ਹੋ ਰਿਹਾ ਸ਼ੁਰੂ
- by Manpreet Singh
- January 17, 2025
- 0 Comments
ਬਿਉਰੋ ਰਿਪੋਰਟ – ਪਾਰਲੀਮੈਂਟ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 13 ਫਰਵਰੀ ਨੂੰ ਖਤਮ ਹੋਵੇਗਾ। ਇਸ ਸਾਲ ਬਜਟ ਸੈਸ਼ਨ ਦਾ ਸਮਾਂ 13 ਦਿਨਾਂ ਦਾ ਹੋਵੇਗਾ ਤੇ 1 ਫਰਵਰੀ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨਗੇ। ਪਿਛਲੇ ਸਾਲ ਨਰਿੰਦਰ ਮੋਦੀ ਸਰਕਾਰ ਦੀ ਸਰਕਾਰ ਲਗਾਤਾਰ ਤੀਜੀ ਵਾਰ ਸੱਤਾ ਚ ਆਈ ਸੀ ਤੇ
23 ਜੁਲਾਈ ਨੂੰ ਪੇਸ਼ ਹੋਵੇਗਾ ਕੇਂਦਰੀ ਬਜਟ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕੀਤਾ ਐਲਾਨ
- by Preet Kaur
- July 6, 2024
- 0 Comments
ਬਿਉਰੋ ਰਿਪੋਰਟ: ਮੋਦੀ ਸਰਕਾਰ ਆਪਣੇ ਤੀਜੇ ਕਾਰਜਕਾਲ ਦਾ ਪਹਿਲਾ ਫੁੱਲ ਬਜਟ ਪੇਸ਼ ਕਰਨ ਦਾ ਰਹੀ ਹੈ। ਇਸ ਦੇ ਲਈ 23 ਜੁਲਾਈ ਤਰੀਕ ਮਿੱਥੀ ਗਈ ਹੈ। 22 ਜੁਲਾਈ ਨੂੰ ਇਜਲਾਸ ਦੀ ਸ਼ੁਰੂਆਤ ਹੋਵੇਗੀ ਅਤੇ 23 ਜੁਲਾਈ ਨੂੰ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨਗੇ। Hon’ble President of India, on the recommendation of Government of India,
LIVE : ਪੰਜਾਬ ਸਰਕਾਰ ਦਾ ਬਜਟ ਸੈਸ਼ਨ…
- by Gurpreet Singh
- March 7, 2024
- 0 Comments
ਚੰਡੀਗੜ੍ਹ : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ 5ਵਾਂ ਦਿਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕਿਡਨੀ ਦੇ ਮਰੀਜ਼ਾਂ ਨੂੰ ਅਪੰਗਤਾ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦਾ ਮੁੱਦਾ ਉਠਾਇਆ ਗਿਆ। ਇਸ ‘ਤੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਹੁਣ ਤੱਕ ਇਸ ਬਿਮਾਰੀ ਨੂੰ ਅਪੰਗਤਾ ਦੀ ਸ਼੍ਰੇਣੀ ‘ਚ ਸ਼ਾਮਲ ਨਹੀਂ ਕੀਤਾ ਗਿਆ
ਵਾਕਆਊਟ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਮਾਨ ਸਰਕਾਰ,ਮਾਨ ਨੂੰ ਦੱਸਿਆ ਕਾਗਜ਼ੀ ਮੁੱਖ ਮੰਤਰੀ
- by admin
- March 22, 2023
- 0 Comments
ਚੰਡੀਗੜ੍ਹ : ਇੱਕ ਸਮਾਂ ਸੀ ਜਦੋਂ ਪੰਜਾਬ ਵਿੱਚ ਅਮਨ-ਸ਼ਾਤੀ ਵਾਲਾ ਮਾਹੌਲ ਸੀ ਪਰ ਜਦੋਂ ਦੀ ਪੰਜਾਬ ਵਿੱਚ ਆਪ ਸਰਕਾਰ ਆਈ ਹੈ,ਉਦੋਂ ਤੋਂ ਇਹ ਸ਼ਾਂਤੀ ਭੰਗ ਹੋ ਗਈ ਹੈ। ਇਹ ਦਾਅਵਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਚਰਚਾ ਕਰਨ ਲਈ ਕਾਂਗਰਸ
ਪੰਜਾਬ ਵਿਧਾਨ ਸਭਾ ਬਜਟ ਸੈਸ਼ਨ:ਅੱਜ ਦੀ ਬੈਠਕ ਦੀ ਸ਼ੁਰੂਆਤ ਵਿੱਚ ਹੀ ਹੰਗਾਮਾ,ਵਿਰੋਧੀ ਧਿਰ ਨੇ ਲਾਏ ਸਰਕਾਰ ਵਿਰੋਧੀ ਨਾਅਰੇ
- by admin
- March 22, 2023
- 0 Comments
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੇ ਦੌਰਾਨ ਸੰਸਦ ਦੀ ਬੈਠਕ ਅੱਜ ਦੁਬਾਰਾ ਸ਼ੁਰੂ ਹੋਈ ਹੈ।ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਚਲਦਿਆਂ ਵਿਰੋਧੀ ਧਿਰ ਅੱਜ ਪੰਜਾਬ ਸਰਕਾਰ ਨੂੰ ਘੇਰ ਸਕਦੀ ਹੈ।ਜਿਸ ਕਾਰਨ ਇਹ ਬੈਠਕ ਕਾਫੀ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼
5 ਦਿਨਾਂ ‘ਚ ਸਿਰਫ 97 ਮਿੰਟ ਚੱਲੀ ਸੰਸਦ, ਦੇਸ਼ ਦੇ ਖਜ਼ਾਨੇ ਦਾ 50 ਕਰੋੜ ਹੋਇਆ ਸੁਆਹ…
- by admin
- March 18, 2023
- 0 Comments
ਦਿੱਲੀ : ਕੇਂਦਰ ਸਰਕਾਰ ਦੇ ਚੱਲ ਰਹੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਨੂੰ ਹੁਣ ਸੋਮਵਾਰ ਯਾਨੀ 20 ਮਾਰਚ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਨਅਤਕਾਰ ਗੌਤਮ ਅਡਾਨੀ ਅਤੇ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਸੰਸਦ ਵਿੱਚ ਕਾਫੀ ਹੰਗਾਮਾ ਮਚਿਆ ਸੀ ਤੇ ਪੰਜਵੇਂ ਦਿਨ
ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ,ਵਿਰੋਧੀ ਧਿਰ ਵੱਲੋਂ ਹੰਗਾਮਾ ਮਚਾਏ ਜਾਣ ਦੇ ਆਸਾਰ
- by admin
- March 13, 2023
- 0 Comments
ਦਿੱਲੀ : ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਯਾਨੀ 13 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜੋ 6 ਅਪ੍ਰੈਲ ਤੱਕ ਚੱਲੇਗਾ। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ ਰਣਨੀਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਦੀ ਅੱਜ ਸਵੇਰੇ ਮੀਟਿੰਗ ਵੀ ਹੈ। ਸੈਸ਼ਨ ਦੇ ਦੂਜੇ ਪੜਾਅ ‘ਚ ਵਿਰੋਧੀ ਧਿਰ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ
ਵਿਧਾਨ ਸਭਾ ‘ਚ ਬਜਟ ‘ਤੇ ਅੱਜ ਬਹਿਸ , ਬਜਟ ਸੈਸ਼ਨ ਜਾਰੀ
- by Gurpreet Singh
- March 11, 2023
- 0 Comments
ਚੰਡੀਗੜ੍ਹ : ਪੰਜਾਬ ਦੀ ਆਪ ਸਰਕਾਰ ਨੇ ਕੱਲ ਆਪਣਾ ਪਹਿਲਾ ਸੰਪੂਰਨ ਬਜਟ ਪੇਸ਼ ਕੀਤਾ ਹੈ।ਅੱਜ ਹੋਣ ਵਾਲੀ ਵਿਧਾਨ ਸਭਾ ਦੀ ਬੈਠਕ ਵਿੱਚ ਇਸ ‘ਤੇ ਬਹਿਸ ਸ਼ੁਰੂ ਹੋਈ ਹੈ ਪਰ ਉਸ ਤੋਂ ਪਹਿਲਾਂ ਪ੍ਰਸ਼ਨ ਕਾਲ ਵਿੱਚ ਕਈ ਵਿਧਾਇਕਾਂ ਨੇ ਆਪੋ ਆਪਣੇ ਇਲਾਕਿਆਂ ਦੇ ਮੁੱਦੇ ਉਠਾਏ ।ਕੱਲ ਵਿਰੋਧੀ ਧਿਰ ਨੇ ਬਾਈਕਾਟ ਕੀਤਾ ਸੀ ਪਰ ਅੱਜ ਕਾਂਗਰਸੀ ਵਿਧਾਇਕ
