ਬਜਟ ਇਜਲਾਸ ਦਾ ਦੂਜਾ ਦਿਨ,ਸਪੀਕਰ ਸੰਧਵਾਂ ਨੇ ਲਿਆ ਪ੍ਰਸ਼ਨ ਕਾਲ ਦੌਰਾਨ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਦੇ ਗੈਰਹਾਜਰ ਹੋਣ ਦਾ ਨੋਟਿਸ
ਚੰਡੀਗੜ੍ਹ : ਸ਼ੁਕਰਵਾਰ ਨੂੰ ਸ਼ੁਰੂ ਹੋਏ ਬਜਟ ਇਜਲਾਸ ( budget session ) ਤੋਂ ਬਾਅਦ ਅੱਜ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ਜਿਸ ਵਿੱਚ ਵਿਰੋਧੀ ਧਿਰ ਨੇ ਪ੍ਰਸ਼ਨ ਕਾਲ ਵਿਚ ਹੀ ਹੰਗਾਮਾਂ ਕਰਨ ਦੀ ਕੋਸ਼ਿਸ਼ ਕੀਤੀ।ਜਿਸ ਦੇ ਚਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰਿਆਂ ਨੂੰ ਬੈਠਣ ਲਈ ਬਾਰ-ਬਾਰ ਬੇਨਤੀ ਕੀਤੀ। ਇਸ ਦੌਰਾਨ ਵਿਧਾਇਕਾਂ ਨੇ ਅੱਜ ਮੁੱਖ