Punjab

ਬੁੱਢਾ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ

ਲੁਧਿਆਣਾ ਦੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਰਾਜਪਾਲ ਨੇ ਪਹਿਲੀ ਦਫ਼ਾ ਇਹ ਰਿਪੋਰਟ ਮੰਗੀ ਹੈ, ਜਿਸ ਤੋਂ ਕਈ ਨਵੇਂ ਸਿਆਸੀ ਸੰਕੇਤ ਵੀ ਮਿਲ ਰਹੇ ਹਨ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਬਾਰੇ ਕਾਰਵਾਈ

Read More
Punjab

CM ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ।

Read More