NGT ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਰੰਗਾਈ ਉਦਯੋਗ ਸੀਈਟੀਪੀਜ਼ ਨੂੰ ਨੋਟਿਸ ਜਾਰੀ
ਬਿਊਰੋ ਰਿਪੋਰਟ (22 ਜੁਲਾਈ): ਬੁੱਢਾ ਦਰਿਆ ਦੇ ਪ੍ਰਦੂਸ਼ਣ ਨੂੰ ਲੈ ਕੇ ਚੱਲ ਰਹੀ ਕਨੂੰਨੀ ਲੜਾਈ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਪ੍ਰਿੰਸੀਪਲ ਬੈਂਚ ਨੇ ਅੱਜ 14 ਕਲੱਬ ਕੀਤੇ ਕੇਸਾਂ ਦੀ ਸੁਣਵਾਈ ਕੀਤੀ, ਜਿਸ ਵਿੱਚ ਖਾਸ ਤੌਰ ’ਤੇ ਰੰਗਾਈ ਉਦਯੋਗ ਦੁਆਰਾ ਸੰਚਾਲਿਤ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਸੀਈਟੀਪੀਜ਼) ਦੀ ਕਾਨੂੰਨੀ ਵੈਧਤਾ ਅਤੇ ਕਾਰਜਸ਼ੀਲਤਾ