Khetibadi Punjab

ਪੰਜਾਬ ਲਈ ਚਿੰਤਾ ਦੀ ਖਬਰ! ਪਸ਼ੂ-ਧਨ ਗਣਨਾ ਦੇ ਡਰਾਉਣ ਵਾਲੇ ਅੰਕੜੇ ਆਏ ਸਾਹਮਣੇ

ਪੰਜਾਬ ਵਿਚ ਪਸ਼ੂ-ਧਨ ਗਣਨਾ ਦੀ ਮੁੱਢਲੀ ਰਿਪੋਰਟ ’ਚ ਵੱਲਾ ਖੁਲਾਸਾ ਹੋਇਆ ਹੈ। ਪੰਜਾਬ ’ਚ ਪਸ਼ੂਆਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਹੈ। ਪਸ਼ੂ-ਧਨ ਦੀ ਰਿਪੋਰਟ ਦੇ ਵਿੱਚ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ। ਕਰੀਬ ਤਿੰਨ ਦਹਾਕਿਆਂ ’ਚ ਮੱਝਾਂ ਦੀ ਗਿਣਤੀ ’ਚ ਕਰੀਬ 25 ਲੱਖ ਦੀ ਕਮੀ ਆ ਗਈ ਹੈ। ਪਸ਼ੂ ਪਾਲਣ ਵਿਭਾਗ ਦੀ 21ਵੀਂ ਪਸ਼ੂ-ਧਨ

Read More