ਮੁਹਾਲੀ ਦੇ TDI ‘ਚ ਡਿੱਗੀ ਇਮਾਰਤ, ਮਲਬੇ ਹੇਠਾਂ ਕਈ ਮਜ਼ਦੂਰਾਂ ਦੇ ਦਬੇ ਹੋਣ ਦਾ ਖ਼ਦਸ਼ਾ
ਮੁਹਾਲੀ ਅਤੇ ਚੰਡੀਗੜ੍ਹ ਤੋਂ ਬਾਅਦ ਮੁਹਾਲੀ ਦੇ ਟੀਡੀਆਈ ਵਿੱਚ ਬਿਲਡਿੰਗ ਡਿੱਗ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਲਬੇ ਹੇਠਾਂ ਕਈ ਮਜ਼ਦੂਰਾਂ ਦੇ ਦੱਬੇ ਹੋਣ ਦੀ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਲਡਿੰਗ ਵਿੱਚ ਕੰਮ ਚੱਲ ਰਿਹਾ ਸੀ। ਘਟਨਾ ਕਿਵੇਂ ਵਾਪਰੀ ਪੁਲਿਸ ਜਾਂਚ ਕਰ ਰਹੀ ਹੈ।