ਮੋਹਾਲੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਿਆ, 8 ਲੋਕ ਮਲਬੇ ਹੇਠ ਦੱਬੇ, ਇੱਕ ਵਿਅਕਤੀ ਦੀ ਮੌਤ
ਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ ਦਾ ਲੈਂਟਰ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (41) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ