India

ਦਿੱਲੀ ਵਿੱਚ ਤੂਫਾਨ ਤੋਂ ਬਾਅਦ 4 ਮੰਜ਼ਿਲਾ ਇਮਾਰਤ ਡਿੱਗੀ: 4 ਦੀ ਮੌਤ

ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਨੂੰ ਕਰੀਬ 2.30 ਵਜੇ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ਵਿੱਚੋਂ 14 ਲੋਕਾਂ ਨੂੰ ਬਚਾਇਆ ਗਿਆ ਹੈ। 10 ਤੋਂ ਵੱਧ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਐਨਡੀਆਰਐਫ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ

Read More
Others

ਪੱਛਮੀ ਬੰਗਾਲ ‘ਚ ਵੱਡਾ ਹਾਦਸਾ, ਕੋਲਕਾਤਾ ‘ਚ ਉਸਾਰੀ ਅਧੀਨ 5 ਮੰਜ਼ਿਲਾ ਇਮਾਰਤ ਡਿੱਗੀ, 2 ਦੀ ਮੌਤ, ਕਈ ਜ਼ਖਮੀ

ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਦੱਖਣੀ ਕੋਲਕਾਤਾ ਦੇ ਮੇਟੀਆਬਰੂਜ਼ ਵਿੱਚ ਸੋਮਵਾਰ ਤੜਕੇ ਇੱਕ ਪੰਜ ਮੰਜ਼ਿਲਾਂ ਇਮਾਰਤ ਢਹਿ ਗਈ। ਐਤਵਾਰ ਦੇਰ ਰਾਤ, ਗਾਰਡਨ ਰੀਚ ਖੇਤਰ ਦੇ ਹਜ਼ਾਰੀ ਮੋਲਾ ਬਾਗਾਨ ਵਿੱਚ ਨਿਰਮਾਣ ਅਧੀਨ ਪੰਜ ਮੰਜ਼ਿਲਾਂ ਇਮਾਰਤ ਦੇ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

Read More