India

ਚੜ੍ਹਦੀ ਸਵੇਰ ਹੀ ਹੋਇਆ ਦਰਦਨਾਕ ਸੜਕ ਹਾਦਸਾ, ਯੂਪੀ ਦੇ ਬੁਲੰਦਸ਼ਹਿਰ ‘ਚ 8 ਸ਼ਰਧਾਲੂਆਂ ਦੀ ਮੌਤ

ਚੜ੍ਹਦੀ ਸਵੇਰ ਹੀ ਅੱਜ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਬੁਲੰਦਸ਼ਹਿਰ ਵਿੱਚ, ਇੱਕ ਕੰਟੇਨਰ ਨੇ ਪਿੱਛੇ ਤੋਂ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਟਰੈਕਟਰ-ਟਰਾਲੀ ਪਲਟ ਗਈ। ਹਾਦਸੇ ਵਿੱਚ 8 ਸ਼ਰਧਾਲੂਆਂ ਦੀ ਮੌਤ ਹੋ ਗਈ। 43 ਜ਼ਖਮੀ ਹਨ। ਇਨ੍ਹਾਂ ਵਿੱਚੋਂ

Read More