ਪੰਜਾਬ ‘ਚ ਬੁਲਡੋਜ਼ਰ ਕਾਰਵਾਈ ਜਾਰੀ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਨਸ਼ਾ ਵੇਚ ਕੇ ਬਣਾਈ ਜਾਇਦਾਦ ਵਿਰੁਧ ਬੁਲਡੋਜ਼ਰ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਐਤਵਾਰ ਸਵੇਰੇ, ਜਲੰਧਰ ਦੇ ਫਿਲੌਰ, ਜੋ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਲਈ ਮਸ਼ਹੂਰ ਹੈ, ਵਿੱਚ ਦਿਹਾਤੀ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਦੇ ਘਰਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਦੌਰਾਨ ਵੱਡੀ ਗਿਣਤੀ