ਬਰਨਾਲਾ ’ਚ ਨਸ਼ਾ ਤਸਕਰ ਦੇ ਘਰ ‘ਤੇ ਚਲਾਇਆ ਬੁਲਡੋਜ਼ਰ
ਬਰਨਾਲਾ ਜ਼ਿਲ੍ਹੇ ਦੇ ਪਿੰਡ ਹੰਡਿਆਇਆ ਵਿੱਚ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਪੁਲਿਸ ਅਤੇ ਨਗਰ ਪੰਚਾਇਤ ਨੇ ਸਾਂਝੇ ਤੌਰ ’ਤੇ ਨਸ਼ਾ ਤਸਕਰ ਮਾਂ-ਪੁੱਤ, ਗੌਰਾ ਸਿੰਘ ਅਤੇ ਅਮਰਜੀਤ ਕੌਰ, ਦੇ ਘਰ ’ਤੇ ਬੁਲਡੋਜ਼ਰ ਚਲਾ ਕੇ ਨਾਜਾਇਜ਼ ਉਸਾਰੀ ਢਾਹ ਦਿੱਤੀ। ਦੋਸ਼ ਹੈ ਕਿ ਇਨ੍ਹਾਂ ਨੇ ਨਸ਼ਿਆਂ ਦੇ ਪੈਸੇ ਨਾਲ ਪੰਚਾਇਤੀ ਜ਼ਮੀਨ ’ਤੇ ਇਮਾਰਤ ਬਣਾਈ ਸੀ। ਐਸਐਸਪੀ ਮੁਹੰਮਦ ਸਰਫਰਾਜ਼