ਪੁਲਿਸ ‘ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੇ ਘਰ ‘ਤੇ ਚਲਾਇਆ ਬੁਲਡੋਜ਼ਰ
ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ੇ ਦੇ ਕਾਰੋਬਾਰ ਵਿਚ ਲਿਪਤ ਸਮਗਲਰਾਂ ਵਲੋਂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਇਮਾਰਤਾਂ, ਜਾਇਦਾਦਾਂ ਨੂੰ ਢਹਿ ਢੇਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਪੁਲਿਸ ਨੇ ਧਰਮਿੰਦਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ, ਜਿਸਨੇ 25 ਜਨਵਰੀ (ਸ਼ਨੀਵਾਰ) ਨੂੰ ਜਲੰਧਰ ਵਿੱਚ ਛਾਪੇਮਾਰੀ ਕਰਨ ਗਈ